Monday 5 May 2014

ਸਹਾਇਤਾ (ਸੰਗਰਾਮੀ ਲਹਿਰ-ਮਈ 2014)

ਕਾਮਰੇਡ ਜਸਵਿੰਦਰ ਕੌਰ ਸਾਬਕਾ ਸਰਪੰਚ ਵਜੀਦਕੇ ਜ਼ਿਲ੍ਹਾ ਬਰਨਾਲਾ ਨੇ ਆਪਣੇ ਭਰਾ ਕਾਮਰੇਡ ਲਾਭ ਸਿੰਘ ਦੀ ਅੰਤਿਮ ਅਰਦਾਸ ਸਮੇਂ ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਬਰਨਾਲਾ ਨੂੰ 500 ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਬਤੌਰ ਸਹਾਇਤਾ ਵਜੋਂ ਦਿੱਤੇ। 

ਸ਼੍ਰੀਮਤੀ ਸ਼ਾਂਤੀ ਦੇਵੀ ਸੇਵਾ ਮੁਕਤ ਅਧਿਆਪਕਾ ਮੁਕੇਰੀਆਂ ਨੇ ਆਪਣੇ ਮਾਤਾ ਸ਼੍ਰੀਮਤੀ ਪਾਰੋ ਦੇਵੀ ਦੀਆਂ ਅੰਤਮ ਰਸਮਾਂ ਸਮੇਂ ਜਨਵਾਦੀ ਇਸਤਰੀ ਸਭਾ ਪੰਜਾਬ ਨੂੰ 1000 ਰੁਪਏ, ਦਿਹਾਤੀ ਮਜ਼ਦੂਰ ਸਭਾ ਨੂੰ 1000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ। ਸ਼੍ਰੀਮਤੀ ਪਾਰੋ ਦੇਵੀ ਦੇ ਸਪੁਤਰਾਂ ਸ਼੍ਰੀ ਕੁੰਦਨ ਲਾਲ ਅਤੇ ਸ਼੍ਰੀ ਅਮਰਜੀਤ ਨੇ ਵੀ ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਕਮੇਟੀ ਗੁਰਦਾਸਪੁਰ ਨੂੰ 1000 ਰੁਪਏ, ਏਰੀਆ ਕਮੇਟੀ ਨੂੰ 500 ਰੁਪਏ ਅਤੇ 'ਸੰਗਰਾਮੀ ਲਹਿਰ ਨੂੰ  500 ਰੁਪਏ ਸਹਾਇਤਾ ਵਜੋਂ ਦਿੱਤੇ। 

ਗਿਆਨੀ ਜੁਗਿੰਦਰ ਸਿੰਘ ਸਾਬਕਾ ਮੁਲਾਜਮ ਆਗੂ ਮਾਧੋਪੁਰ ਨੇ ਆਪਣੀ ਭਤੀਜੀ ਸੋਨੀਆ ਦੀ ਸ਼ਾਦੀ ਦੀ ਖੁਸ਼ੀ ਵਿਚ ਸੀ.ਪੀ.ਐਮ.ਪੰਜਾਬ ਨੂੰ 400 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ। 

ਕਾਮਰੇਡ ਗੁਰਦੇਵ ਦੱਤ ਹਰਿਆਣਾ (ਜ਼ਿਲ੍ਹਾ ਹੁਸ਼ਿਆਰਪੁਰ) ਨੇ ਆਪਣੇ ਮਾਤਾ ਜੀ, ਬੀਬੀ ਪ੍ਰਕਾਸ਼ਵਤੀ ਦੀਆਂ ਅੰਤਿਮ ਰਸਮਾਂ ਸਮੇਂ ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਨੂੰ 3000 ਰੁਪਏ, ਜਨਵਾਦੀ ਇਸਤਰੀ ਸਭਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ 500 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ। 

ਕਾਮਰੇਡ ਹਰਦੀਪ ਸਿੰਘ ਸੂਬਾ ਕਮੇਟੀ ਮੈਂਬਰ ਨੇ ਆਪਣੇ ਭਣੇਵੇਂ ਦੀ ਸ਼ਾਦੀ ਸਮੇਂ ਸੀ.ਪੀ.ਐਮ.ਪੰਜਾਬ ਸੂਬਾ ਕਮੇਟੀ ਨੂੰ 1000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ। 

ਕਾਮਰੇਡ ਗੁਰਮੇਜ਼ ਲਾਲ ਗੇਜੀ ਐਕਟਿੰਗ ਸਕੱਤਰ ਅਬੋਹਰ ਦੇ ਵੱਡੇ ਭਰਾ ਗਿਆਨੀ ਸੋਹਣ ਲਾਲ ਖੁਈਆਂ ਸਰਵਰ ਨੇ ਆਪਣੀ ਪਤਨੀ ਬੀਬੀ ਹਰਬੰਸ ਕੌਰ ਦੇ ਸ਼ਰਧਾਂਜਲੀ ਸਮੇਂ ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਫਾਜਿਲਕਾ ਨੂੰ 1500 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਦਿੱਤੀ। 

ਕਾਮਰੇਡ ਅਵਤਾਰ ਸਿੰਘ ਅਬੋਹਰ ਨੇ ਆਪਣੀ ਮਾਤਾ ਹਰਬੰਸ ਕੌਰ ਪਤਨੀ ਮਰਹੂਮ ਕਾਮਰੇਡ ਕਰਤਾਰ ਸਿੰਘ ਅਬੋਹਰ ਦੇ ਸ਼ਰਧਾਂਜਲੀ ਸਮਾਗਮ ਸਮੇਂ ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਫਾਜ਼ਿਲਕਾ ਨੂੰ 1000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।

ਸ਼੍ਰੀ ਕਰਨਵੀਰ ਸਿੰਘ ਗਿੱਲ ਅਤੇ ਸ਼ਿਵਨੀਤ ਕੌਰ ਗਿੱਲ, ਕ੍ਰਮਵਾਰ ਪੁੱਤਰ ਅਤੇ ਪੁੱਤਰੀ ਸ਼੍ਰੀ ਰਜਿੰਦਰ ਸਿੰਘ ਗਿੱਲ ਨੇ ਆਪਣੇ ਬੇਟੇ ਅਤੇ ਬੇਟੀ ਦੇ ਜਨਮ ਦਿਨ ਮੌਕੇ ਸੀ.ਪੀ.ਐਮ.ਪੰਜਾਬ ਜ਼ਿਲਾ ਗੁਰਦਾਸਪੁਰ ਨੂੰ 6900 ਰੁਪਏ, ਜਮਹੂਰੀ ਕਿਸਾਨ ਸਭਾ ਨੂੰ 3000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ। 

ਕਾਮਰੇਡ ਅਵਤਾਰ ਸਿੰਘ ਨੇ ਆਪਣੀ ਸਪੁੱਤਰੀ ਸਰਬਜੀਤ ਕੌਰ ਦੀ ਸ਼ਾਦੀ ਸਮੇਂ ਸੀ.ਪੀ.ਐਮ.ਪੰਜਾਬ ਨੂੰ 1000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ। 

ਸਾਥੀ ਗਿਆਨ ਚੰਦ ਯੂਨਿਟ ਸਕੱਤਰ ਬੁੜੈਲ (ਚੰਡੀਗੜ੍ਹ) ਨੇ ਆਪਣੇ ਸਪੁੱਤਰਾਂ ਅਮਨਦੀਪ ਸਿੰਘ ਅਤੇ ਜਗਦੀਪ ਸਿੰਘ ਦੀ ਸ਼ਾਦੀ ਦੀ ਖੁਸ਼ੀ ਮੌਕੇ ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਕਮੇਟੀ ਚੰਡੀਗੜ੍ਹ ਨੂੰ 5000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ।

No comments:

Post a Comment