Monday 3 November 2014

ਸਹਾਇਤਾ (ਸੰਗਰਾਮੀ ਲਹਿਰ-ਨਵੰਬਰ 2104)

ਸਾਥੀ ਪ੍ਰੀਤਮ ਦਾਸ ਸਾਬਕਾ ਆਗੂ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਹੁਸ਼ਿਆਰਪੁਰ ਨੇ ਆਪਣੇ ਬੇਟੇ ਪ੍ਰਸ਼ੋਤਮ ਕੁਮਾਰ ਦੀ ਸ਼ਾਦੀ ਦੀ ਖੁਸ਼ੀ ਵਿਚ ਸੀ.ਪੀ.ਐਮ.ਪੰਜਾਬ ਨੂੰ 300 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ। 

ਕਾਮਰੇਡ ਕੇਸਰ ਸਿੰਘ ਬੰਸੀਆ (ਦਸੂਹਾ) ਵਲੋਂ ਆਪਣੀ ਪਤਨੀ ਸ਼ਕੁੰਤਲਾ ਦੇਵੀ ਦੀ ਪਹਿਲੀ ਬਰਸੀ ਸਮੇਂ ਸੀ.ਪੀ.ਐਮ.ਪੰਜਾਬ ਨੂੰ 1000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ ਗਏ। 

ਕਾਮਰੇਡ ਗੁਲਜਾਰਾ ਸਿੰਘ ਬੱਡੋਂ (ਹੁਸ਼ਿਆਰਪੁਰ) ਦੀਆਂ ਅੰਤਮ ਰਸਮਾਂ ਸਮੇਂ ਉਨ੍ਹਾਂ ਦੇ ਪਰਿਵਾਰ ਵਲੋਂ ਸੀ.ਪੀ.ਐਮ.ਪੰਜਾਬ ਸੂਬਾ ਕਮੇਟੀ ਨੂੰ 500 ਰੁਪਏ, ਪਾਰਟੀ ਤਹਿਸੀਲ ਕਮੇਟੀ ਨੂੰ 500 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ ਗਏ। 

ਕਾਮਰੇਡ ਅਸ਼ੋਕ ਕੁਮਾਰ, ਸਤਪਾਲ, ਨਰੇਸ਼ ਕੁਮਾਰ ਅਤੇ ਸੁਰੇਸ਼ ਕੁਮਾਰ ਨੇ ਆਪਣੇ ਪਿਤਾ ਸ਼੍ਰੀ ਸ਼ਾਮ ਲਾਲ ਦੀਆਂ ਅੰਤਮ ਰਸਮਾਂ ਸਮੇਂ ਸੀ.ਪੀ.ਐਮ. ਪੰਜਾਬ ਨੂੰ 100 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ। 

ਕਾਮਰੇਡ ਹਰਜੀਤ ਸਿੰਘ ਪਿੰਡ ਔਜਲਾ ਜ਼ਿਲ੍ਹਾ ਜਲੰਧਰ ਦੀ ਧਰਮ ਪਤਨੀ ਸ਼੍ਰੀਮਤੀ ਸੁਰਿੰਦਰ ਕੌਰ ਦੇ ਸਵਰਗਵਾਸ ਹੋ ਜਾਣ ਉਤੇ ਉਹਨਾਂ ਦੀ ਅੰਤਿਮ ਅਰਦਾਸ ਸਮੇਂ ਪਰਿਵਾਰ ਵਲੋਂ ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਜਲੰਧਰ ਇਕਾਈ ਨੂੰ 4500 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ ਗਏ। 

ਸਾਥੀ ਵਿਜੇ ਕੁਮਾਰ ਬਿਆਸ ਸਾਬਕਾ ਬ੍ਰਾਂਚ ਸੈਕਟਰੀ ਐਨ.ਆਰ.ਐਮ.ਯੂ. ਬਿਆਸ ਨੇ ਆਪਣੀ ਸੇਵਾ ਮੁਕਤੀ ਸਮੇਂ ਸੀ.ਪੀ.ਐਮ.ਪੰਜਾਬ ਨੂੰ 2000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਦਿੱਤੀ। 

ਸਾਥੀ ਦਲਬੀਰ ਸਿੰਘ ਅਤੇ ਰਣਜੀਤ ਸਿੰਘ ਨੇ ਆਪਣੇ ਪਿਤਾ ਸ. ਦਯਾ ਸਿੰਘ ਦੀ ਅੰਤਮ ਅਰਦਾਸ ਸਮੇਂ 1000 ਰੁਪਏ ਸੀ.ਪੀ.ਐਮ.ਪੰਜਾਬ ਅਤੇ 100 ਰੁਪਏ 'ਸੰਗਰਾਮੀ ਲਹਿਰ' ਨੂੰ ਸਹਾਇਤਾ ਵਜੋਂ ਦਿੱਤੇ। 

ਬੀਬੀ ਬਲਵਿੰਦਰ ਕੌਰ ਕਾਹਲਵਾਂ ਗੁਰਦਾਸਪੁਰ ਨੇ ਆਪਣੇ ਪਿਤਾ ਸ. ਦਯਾ ਸਿੰਘ ਦੀ ਅੰਤਮ ਅਰਦਾਸ ਸਮੇਂ 1000 ਰੁਪਏ ਸੀ.ਪੀ.ਐਮ.ਪੰਜਾਬ ਅਤੇ 100 ਰੁਪਏ 'ਸੰਗਰਾਮੀ ਲਹਿਰ' ਨੂੰ ਸਹਾਇਤਾ ਵਜੋਂ ਦਿੱਤੇ। 

ਸਾਥੀ ਪਰਗਟ ਸਿੰਘ ਕੋਟ ਖਹਿਰਾ (ਜ਼ਿਲ੍ਹਾ ਅੰਮ੍ਰਿਤਸਰ) ਨੇ ਆਪਣੀ ਮਾਤਾ ਦੀਆਂ ਅੰਤਮ ਰਸਮਾਂ ਵੇਲੇ ਜਮਹੂਰੀ ਕਿਸਾਨ ਸਭਾ ਤਹਿਸੀਲ ਬਾਬਾ ਬਕਾਲਾ ਨੂੰ 1000 ਰੁਪਏ ਅਤੇ 100 ਰੁਪਏ 'ਸੰਗਰਾਮੀ ਲਹਿਰ' ਨੂੰ ਸਹਾਇਤਾ ਵਜੋਂ ਦਿੱਤੇ। 

ਕਾਮਰੇਡ ਹਰਚਰਨ ਸਿੰਘ ਮੌੜ ਰਿਟਾਇਰਡ ਲੈਕਚਰਾਰ, ਪਿੰਡ ਫਰੀਦਕੇ, ਜ਼ਿਲ੍ਹਾ ਮਾਨਸਾ ਨੇ ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਕਮੇਟੀ ਬਠਿੰਡਾ-ਮਾਨਸਾ ਨੂੰ 500 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ। 

ਮਾਤਾ ਦਲੀਪ ਕੌਰ (100 ਸਾਲਾ) ਸੁਪਤਨੀ ਮਰਹੂਮ ਕਾਮਰੇਡ ਹਰਨਾਮ ਸਿੰਘ ਕਿਰਤੀ ਵਾਸੀ ਬਠਿੰਡਾ ਪਿਛਲੇ ਦਿਨੀਂ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀਆਂ ਅੰਤਮ ਰਸਮਾਂ ਸਮੇਂ ਮਾਤਾ ਜੀ ਦੇ ਪਰਵਾਰ ਵਲੋਂ ਪਾਰਟੀ ਜ਼ਿਲ੍ਹਾ ਕਮੇਟੀ ਨੂੰ 1500 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਦਿੱਤੀ ਗਈ। 

ਸ਼੍ਰੀ ਸੁਖਵਿੰਦਰ ਸਿੰਘ ਪਿੰਡ ਹੋਤੀਆਂ ਜ਼ਿਲ੍ਹਾ ਤਰਨ ਤਾਰਨ ਨੇ ਆਪਣੇ ਸਪੁੱਤਰ ਪ੍ਰਿੰਤਪਾਲ ਸਿੰਘ ਦੀ ਸ਼ਾਦੀ ਬੀਬੀ ਮਨਦੀਪ ਕੌਰ ਸਪੁੱਤਰੀ ਕਾਮਰੇਡ ਪਰਗਟ ਸਿੰਘ ਜਮਾਰਾਏ ਨਾਲ ਹੋਣ ਦੀ ਖੁਸ਼ੀ ਮੌਕੇ ਜਮਹੂਰੀ ਕਿਸਾਨ ਸਭਾ ਨੂੰ 5000 ਰੁਪਏ, 'ਸੰਗਰਾਮੀ ਲਹਿਰ' ਨੂੰ 200 ਰੁਪਏ ਸਹਾਇਤਾ ਵਜੋਂ ਦਿੱਤੇ। 

ਮਾਸਟਰ ਰਛਪਾਲ ਸਿੰਘ ਦੁਸਾਂਝ ਜ਼ਿਲ੍ਹਾ ਜਲੰਧਰ ਨੇ ਆਪਣੀ ਸੁਪਤਨੀ ਬਖਸ਼ੀਸ਼ ਕੌਰ ਦੇ ਸ਼ਰਧਾਂਜਲੀ ਸਮਾਰੋਹ ਸਮੇਂ ਸੀ.ਪੀ.ਐਮ.ਪੰਜਾਬ ਨੂੰ 1000 ਰੁਪਏ, ਦਿਹਾਤੀ ਮਜ਼ਦੂਰ ਸਭਾ ਨੂੰ 500 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ। 

ਪੁਰਾਣੇ ਅਤੇ ਉਘੇ ਕਮਿਊਨਿਸਟ ਆਗੂ ਕਾਮਰੇਡ ਨਰਿੰਦਰ ਸਿੰਘ ਜੌਹਲ ਪਿੰਡ ਜੰਡਿਆਲਾ ਜ਼ਿਲ੍ਹਾ ਜਲੰਧਰ ਦੇ ਸ਼ਰਧਾਂਜਲੀ ਸਮਾਰੋਹ ਸਮੇਂ ਉਨ੍ਹਾਂ ਦੇ ਪਰਿਵਾਰ ਵਲੋਂ ਸੀ.ਪੀ.ਐਮ.ਪੰਜਾਬ ਨੂੰ 31000 ਰੁਪਏ, ਸੀ.ਪੀ.ਆਈ.(ਐਮ) ਨੂੰ 5100 ਰੁਪਏ, ਸੀ.ਪੀ.ਆਈ. ਨੂੰ 5100 ਰੁਪਏ ਅਤੇ ਲੋਕ ਭਲਾਈ ਮੰਚ ਨੂੰ 1100 ਰੁਪਏ, ਦੇਸ਼ ਭਗਤ ਲਾਇਬ੍ਰੇਰੀ ਜੰਡਿਆਲਾ ਨੂੰ 2100 ਰੁਪਏ ਅਤੇ 'ਸੰਗਰਮੀ ਲਹਿਰ' ਨੂੰ 1100 ਰੁਪਏ ਸਹਾਇਤਾ ਵਜੋਂ ਦਿੱਤੇ ਗਏ। 

ਪ੍ਰੋਫੈਸਰ ਸੁਰਿੰਦਰ ਕੌਰ ਸੁਪਤਨੀ ਪ੍ਰੋਫੈਸਰ ਜੈ ਪਾਲ ਸਿੰਘ ਲੁਧਿਆਣਾ ਨੇ ਸੀ.ਪੀ.ਐਮ.ਪੰਜਾਬ ਨੂੰ 9500 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ। 

No comments:

Post a Comment