ਮਾਤਾ ਸਵਰਨ ਕੌਰ ਪਤਨੀ ਸ਼੍ਰੀ ਦਲਬੀਰ ਸਿੰਘ ਪਿੰਡ ਕੋਟ ਮੁਹੰਮਦ ਖਾਂ ਦੀਆਂ ਅੰਤਮ ਰਸਮਾਂ ਸਮੇਂ ਉਨ੍ਹਾਂ ਦੇ ਸਪੁੱਤਰ ਕਾਮਰੇਡ ਮਨਪ੍ਰੀਤ ਸਿੰਘ ਬੱਗੂ ਅਤੇ ਸਮੂਹ ਪਰਵਾਰ ਵਲੋਂ 1100 ਰੁਪਏ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਤਰਨ ਤਾਰਨ, 1100 ਰੁਪਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਤਰਨ ਤਾਰਨ ਅਤੇ 300 ਰੁਪਏ 'ਸੰਗਰਾਮੀ ਲਹਿਰ' ਨੂੰ ਸਹਾਇਤਾ ਵਜੋਂ ਦਿੱਤੇ।
ਮਾਤਾ ਸੁਰਜੀਤ ਕੌਰ ਦੀ ਅੰਤਮ ਅਰਦਾਸ ਸਮੇਂ ਉਹਨਾਂ ਦੇ ਲੜਕੇ ਮਾਸਟਰ ਦਲਵੀਰ ਸਿੰਘ ਅਤੇ ਜਸਵੀਰ ਸਿੰਘ ਵਜੀਦਕੇ ਕਲਾਂ ਬਲਾਕ ਮਹਿਲ ਕਲਾਂ ਬਰਨਾਲਾ ਵਲੋਂ ਜਮਹੂਰੀ ਕਿਸਾਨ ਸਭਾ ਨੂੰ 1000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ ਗਏ।
ਕਾਮਰੇਡ ਸਤਪਾਲ ਲੱਠ ਬਲਾਕ ਮਾਹਿਲਪੁਰ ਦੀ ਧਰਮਪਤਨੀ ਸ਼੍ਰੀਮਤੀ ਤਰਿਪਤਾ ਦੇਵੀ ਦੇ ਵੱਡੇ ਭਰਾ ਸ਼੍ਰੀ ਜੋਗਿੰਦਰ ਪਾਲ ਜੋਸ਼ੀ (ਪਿੰਡ ਬਸਾਲ ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ਼) ਦੀਆਂ ਅੰਤਮ ਰਸਮਾਂ ਸਮੇਂ ਉਹਨਾਂ ਦੇ ਪੁਤਰਾਂ ਵਿਜੇ ਕੁਮਾਰ ਅਤੇ ਅਜੇ ਕੁਮਾਰ ਨੇ ਜਨਤਕ ਜਥੇਬੰਦੀਆਂ ਨੂੰ 400 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।
ਸਾਥੀ ਸ਼ਾਮ ਸਰੂਪ ਜਨੌੜੀ, ਜ਼ਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਲੜਕੇ ਦੀ ਸ਼ਾਦੀ ਦੀ ਖੁਸ਼ੀ ਵਿਚ ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਨੂੰ 1000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤ ਵਜੋਂ ਦਿੱਤੇ।
ਕਾਮਰੇਡ ਸ਼ਿੰਗਾਰਾ ਰਾਮ ਭੱਜਲ (ਗੜ੍ਹਸ਼ੰਕਰ) ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਵਿਚੋਂ ਸੇਵਾ ਮੁਕਤ ਹੋਣ ਸਮੇਂ ਸੀ.ਪੀ.ਐਮ.ਪੰਜਾਬ ਨੂੰ 3100 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ।
ਸਾਥੀ ਪ੍ਰਿਤਪਾਲ ਸਿੰਘ ਸਪੁੱਤਰ ਕਾਮਰੇਡ ਰਘਬੀਰ ਸਿੰਘ ਧਲੌਰੀਆਂ ਪਠਾਨਕੋਟ ਨੇ ਆਪਣੀਆਂ ਬੇਟੀਆਂ ਗਗਨਦੀਪ ਕੌਰ ਅਤੇ ਹਰਗੁਨ ਕੌਰ ਦੇ ਜਨਮ ਦਿਨ ਸਮੇਂ 1300 ਰੁਪਏ ਪਾਰਟੀ ਜ਼ਿਲ੍ਹਾ ਕਮੇਟੀ ਗੁਰਦਾਸਪੁਰ ਨੂੰ ਅਤੇ 200 ਰੁਪਏ 'ਸੰਗਰਾਮੀ ਲਹਿਰ' ਨੂੰ ਸਹਾਇਤਾ ਵਜੋਂ ਦਿੱਤੇ।
ਸਾਥੀ ਸੋਹਣ ਸਿੰਘ ਰਾਣੂ ਨੇ ਯੂ.ਕੇ. ਤੋਂ 'ਸੰਗਰਾਮੀ ਲਹਿਰ' ਨੂੰ 1000 ਰੁਪਏ ਸਹਾਇਤਾ ਵਜੋਂ ਭੇਜੇ।
ਪਿਛਲੇ ਦਿਨੀਂ ਦੀਪਕ ਕੁਮਾਰ ਪੁੱਤਰ ਸ਼੍ਰੀ ਰੌਸ਼ਨ ਲਾਲ ਵਾਸੀ ਪਿੰਡ ਮੱਦ ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ ਅੰਮ੍ਰਿਤਸਰ ਦਾ ਵਿਆਹ ਬੀਬੀ ਕਿਰਨ (ਪੁੱਤਰੀ ਤਰਸੇਮ ਸਿੰਘ ਵਾਸੀ ਵੇਰਕਾ ਜ਼ਿਲ੍ਹਾ ਅੰਮ੍ਰਿਤਸਰ) ਨਾਲ ਹੋਇਆ। ਵਿਆਹ ਦੀ ਖੁਸ਼ੀ ਵਿਚ ਦੀਪਕ ਕੁਮਾਰ ਦੀ ਭੈਣ ਮਮਤਾ ਸ਼ਰਮਾ ਅਤੇ ਜੀਜਾ ਕਮਲ ਸ਼ਰਮਾ ਨੇ ਸੀ.ਪੀ.ਐਮ.ਪੰਜਾਬ ਨੂੰ 2000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।

No comments:
Post a Comment