Thursday 17 December 2015

ਸਹਾਇਤਾ (ਸੰਗਰਾਮੀ ਲਹਿਰ-ਦਸੰਬਰ 2015)

ਸਾਥੀ ਕੁਲਬੀਰ ਸਿੰਘ, ਯੂ.ਕੇ. ਨੇ ਸੀ.ਪੀ.ਐਮ.ਪੰਜਾਬ ਨੂੰ 4500 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ।
 
ਸਾਥੀ ਸ਼ੀਰਾ ਜੌਹਲ, ਯੂ.ਕੇ. ਨੇ ਸੀ.ਪੀ.ਐਮ.ਪੰਜਾਬ ਨੂੰ 4500 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ।
 
ਸਾਥੀ ਗਿਆਨ ਸਿੰਘ ਬਿਲਗਾ, ਯੂ.ਐਸ.ਏ. ਨੇ ਸੀ.ਪੀ.ਐਮ.ਪੰਜਾਬ ਨੂੰ 19650 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 1000 ਰੁਪਏ ਸਹਾਇਤਾ ਵਜੋਂ ਦਿੱਤੇ।
 
ਸਾਥੀ ਯਸ਼ਪਾਲ, ਅੰਮ੍ਰਿਤਸਰ ਨੇ ਆਪਣੇ ਸਪੁੱਤਰ ਸੰਨੀ ਦੀ ਸ਼ਾਦੀ ਬੀਬੀ ਕਰੀਨਾ (ਸਪੁੱਤਰੀ ਮੁਖਤਿਆਰ ਸਿੰਘ) ਨਾਲ ਹੋਣ ਦੀ ਖੁਸ਼ੀ ਵਿਚ ਸੀ.ਪੀ.ਐਮ.ਪੰਜਾਬ ਨੂੰ 3000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ।
 
ਸਾਥੀ ਕੁਲਦੀਪ ਸਿੰਘ ਸੈਣੀ, ਨਵਾਂ ਸ਼ਹਿਰ ਜ਼ਿਲ੍ਹਾ ਕਮੇਟੀ ਮੈਂਬਰ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਸਪੁੱਤਰ ਕਾਕਾ ਲਵਦੀਪ ਸਿੰਘ ਦੀ ਸ਼ਾਦੀ ਬੀਬੀ ਜਸਪ੍ਰੀਤ ਕੌਰ (ਸਪੁੱਤਰੀ ਸ਼੍ਰੀ ਜਸਵਿੰਦਰ ਸਿੰਘ) ਨਾਲ ਹੋਣ ਦੀ ਖੁਸ਼ੀ ਸਮੇਂ ਸੀ.ਪੀ.ਐਮ.ਪੰਜਾਬ ਸੂਬਾ ਕਮੇਟੀ ਨੂੰ 50,000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 1000 ਰੁਪਏ ਸਹਾਇਤਾ ਵਜੋਂ ਦਿੱਤੇ।
 
ਸੰਧੂ ਭਰਾਵਾਂ, ਗੁਰਦੇਵ ਸਿੰਘ ਸੰਧੂ, ਗੁਰਚਰਨ ਸਿੰਘ ਸੰਧੂ ਤੇ ਬਲਵਿੰਦਰ ਸਿੰਘ ਸੰਧੂ ਬਲਾਕ ਜੰਗਲਾਤ ਅਫਸਰ ਨੇ ਆਪਣੀ ਮਾਤਾ ਸ਼੍ਰੀਮਤੀ ਰੇਸ਼ਮ ਕੌਰ ਦੀਆਂ ਅੰਤਮ ਰਸਮਾਂ ਸਮੇਂ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਫਾਜ਼ਿਲਕਾ ਨੂੰ 2000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।
 
ਪ੍ਰੋ. ਮਨਮੋਹਨ ਸਿੰਘ ਤੀਰ, ਜ਼ਿਲ੍ਹਾ ਹੁਸ਼ਿਆਰਪੁਰ ਨੇ 'ਸੰਗਰਾਮੀ ਲਹਿਰ' ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਪਰਚੇ ਨੂੰ 500 ਰੁਪਏ ਸਹਾਇਤਾ ਭੇਜੀ ਹੈ।
 
ਸਾਥੀ ਕਰਮ ਸਿੰਘ, ਸੇਵਾ ਮੁਕਤ ਚੀਫ ਫਾਰਮਾਸਿਸਟ, ਹੁਸ਼ਿਆਰਪੁਰ ਅਤੇ ਸ਼੍ਰੀਮਤੀ ਕੁਲਵੰਤ ਕੌਰ ਨੇ ਆਪਣੇ ਬੇਟੇ ਵਰਿੰਦਰ ਦੀ ਸ਼ਾਦੀ ਬੀਬੀ ਮਨੀਸ਼ਾ ਨਾਲ ਹੋਣ ਦੀ ਖੁਸ਼ੀ ਵਿਚ ਸੀ.ਪੀ.ਐਮ.ਪੰਜਾਬ ਨੂੰ 2000 ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।
 
ਸਰਨਜੀਤ ਕੌਰ ਸਪੁੱਤਰੀ ਕਾਮਰੇਡ ਮਲਕੀਤ ਸਿੰਘ ਬਜੀਦਕੇ (ਜ਼ਿਲ੍ਹਾ ਬਰਨਾਲਾ) ਨੇ ਸੀ.ਪੀ.ਐਮ. ਪੰਜਾਬ ਨੂੰ 2000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।
 
ਸਾਥੀ ਬਲਵਿੰਦਰ ਸਿੰਘ ਦੋਸਾਂਝ ਨੇ ਆਪਣੇ ਭਤੀਜੇ ਸਾਥੀ ਇੰਦਰਜੀਤ ਸਿੰਘ ਦੋਸਾਂਝ ਸਪੁੱਤਰ ਸ. ਭੁਪਿੰਦਰ ਸਿੰਘ ਦੋਸਾਂਝ ਦੇ ਮਿਤੀ 21.10.2015 ਨੂੰ ਹੋਏ ਸ਼ੁਭ ਵਿਆਹ ਦੀ ਖੁਸ਼ੀ ਸਮੇਂ ਸੀ.ਪੀ.ਐਮ.ਪਜਾਬ ਯੂਨਿਟ ਦੋਸਾਂਝ ਕਲਾਂ ਨੂੰ 3000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ।
 
ਮਾਸਟਰ ਸੁਖਦੇਵ ਸਿੰਘ ਅਤਲਾ ਕਲਾਂ ਨੇ ਆਪਣੇ ਪੋਤਰੇ ਨਵਜੋਤ ਸਿੰਘ ਸਪੁੱਤਰ ਜਗਤਾਰ ਸਿੰਘ ਦੀ ਸ਼ਾਦੀ ਧਰਮਜੀਤ ਕੌਰ ਬੇਟੀ ਸ. ਰਾਮਫਲ ਪਿੰਡ ਚੱਕ ਅਲੀਸ਼ੇਰ ਨਾਲ ਹੋਣ ਦੀ ਖੁਸ਼ੀ ਵਿਚ  ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਬਠਿੰਡਾ-ਮਾਨਸਾ ਨੂੰ 1000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।
 
ਸਾਥੀ ਲਸ਼ਕਰ ਸਿੰਘ ਅਤੇ ਸ਼੍ਰੀਮਤੀ ਨਿਰਮਲ ਕੌਰ ਪਿੰਡ ਭੁੰਗਰਨੀ ਜ਼ਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਵਿਆਹ ਦੀ ਗੋਲਡਨ ਜੁਬਲੀ ਮਨਾਉਣ ਦੀ ਖੁਸ਼ੀ ਤੇ ਸੀ.ਪੀ.ਐਮ.ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਨੂੰ 1000 ਰੁਪਏ ਅਤੇ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।
 
ਸਾਥੀ ਪ੍ਰੀਤਮ ਸਿੰਘ ਔਲਖ ਨੇ ਆਪਣੇ ਬੇਟੇ ਖੁਸ਼ਵੰਤ ਸਿੰਘ ਪਿੰਡ ਔਲਖ ਗੁਰਦਾਸਪੁਰ ਦੇ ਜਨਮ ਦਿਨ 'ਤੇ 4900 ਰੁਪਏ ਜਮਹੂਰੀ ਕਿਸਾਨ ਸਭਾ ਗੁਰਦਾਸਪੁਰ ਨੂੰ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।
 
ਕਾਮਰੇਡ ਸਤਪਾਲ ਲੱਠ ਮਾਹਿਲਪੁਰ ਦੀ ਛੋਟੀ ਭੈਣ ਸੁਮਨ ਲਤਾ ਪਤਨੀ ਲਵ ਕੁਮਾਰ ਪਿੰਡ ਖੱਡ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਨੇ ਆਪਣੇ ਇਕਲੌਤੇ ਬੇਟੇ ਰਾਹੁਲ ਐਚਆਰਓ ਏਅਰ ਟੈਲ ਇੰਡੀਆ ਦੀ ਸ਼ਾਦੀ ਬੀਬੀ ਭਾਵਨਾ ਸ਼ਰਮਾ ਨਾਲ ਹੋਣ ਦੀ ਖੁਸ਼ੀ ਵਿਚ ਸੀ.ਪੀ.ਐਮ.ਪੰਜਾਬ ਨੂੰ 1000 ਰੁਪਏ ਅਤੇ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।
 
ਕਾਮਰੇਡ ਰਜਿੰਦਰ ਕਲਹਿਰੀ ਜ਼ਿਲ੍ਹਾ ਮਾਨਸਾ ਨੇ ਆਪਣੀ ਮਾਤਾ ਸ਼੍ਰੀਮਤੀ ਕੌਸ਼ਲਿਆ ਦੇਵੀ ਪਤਨੀ ਸ਼੍ਰੀ ਟੇਕ ਚੰਦ ਦੀਆਂ ਅੰਤਮ ਰਸਮਾਂ ਸਮੇਂ ਸੀ.ਪੀ.ਐਮ.ਪੰਜਾਬ ਤਹਿਸੀਲ ਕਮੇਟੀ ਨੂੰ 1000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 1000 ਰੁਪਏ ਸਹਾਇਤਾ ਵਜੋਂ ਦਿੱਤੇ।
 
ਕਾਮਰੇਡ ਅਮਰਜੀਤ ਸਿੰਘ ਸੇਵਾ ਮੁਕਤ ਕਾਨੂੰਗੋ ਪਿੰਡ ਗੁਰਦਾਸਪੁਰ (ਹੁਸ਼ਿਆਰਪੁਰ) ਨੇ ਆਪਣੇ ਪਿਤਾ ਜੀ ਸ. ਬਾਵਾ ਸਿੰਘ ਦੀਆਂ ਅੰਤਮ ਰਸਮਾਂ ਸਮੇਂ ਸੀ.ਪੀ.ਐਮ.ਪੰਜਾਬ ਨੂੰ 3000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।
 
ਕਾਮਰੇਡ ਰਘਬੀਰ ਸਿੰਘ ਪਕੀਵਾਂ ਮੈਂਬਰ ਸੂਬਾ ਕਮੇਟੀ ਨੇ ਆਪਣੇ ਸਪੁੱਤਰ ਲੋਕਦੀਪ ਸਿੰਘ, ਨੂੰਹ ਮਾਸ਼ਾ ਅਤੇ ਦੋ ਪੋਤਰਿਆਂ ਮਿਲਨ ਸਿੰਘ ਤੇ ਪਵੇਲ ਸਿੰਘ ਦੇ ਪੰਜਾਬ ਵਿਚ ਆਪਣੇ ਘਰ ਆਉਣ ਦੀ ਖੁਸ਼ੀ ਵਿਚ ਸੀ.ਪੀ.ਐਮ.ਪੰਜਾਬ ਤਹਿਸੀਲ ਕਮੇਟੀ ਬਟਾਲਾ ਨੂੰ 5000 ਰੁਪਏ, ਜ਼ਿਲ੍ਹਾ ਕਮੇਟੀ ਗੁਰਦਾਸਪੁਰ ਨੂੰ 20,000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ।

No comments:

Post a Comment